6 ਇਸ ਲਈ ਸਾਨੂੰ ਦਿੱਤੀ ਗਈ ਕਿਰਪਾ ਦੇ ਅਨੁਸਾਰ ਸਭ ਕੋਲ ਵੱਖੋ ਵੱਖਰੇ ਵਰਦਾਨ ਹਨ। ਜੇ ਤੁਹਾਡਾ ਵਰਦਾਨ ਅਗੰਮਵਾਕ ਕਰਨਾ ਹੈ, ਤਾਂ ਆਪਣੇ ਵਿਸ਼ਵਾਸ ਦੇ ਅਨੁਸਾਰ ਅਗੰਮਵਾਕ ਕਰੋ; 7 ਜੇ ਇਹ ਸੇਵਾ ਕਰਨਾ ਹੈ, ਫਿਰ ਸੇਵਾ ਕਰੋ; ਜੇ ਸਿਖਾਉਣ ਵਾਲਾ ਹੋਵੇ, ਤਾਂ ਸਿਖਾਓ;
Publicidade
ਰੋਮਿਆਂ 12:6,7
OPCV Punjabi Contemporary Version
Em outras traduções
- IRVPUN Indian Revised Version (IRV) - Punjabi
6 ਸੋ ਸਾਨੂੰ ਉਸ ਕਿਰਪਾ ਦੇ ਅਨੁਸਾਰ ਜੋ ਸਾਨੂੰ ਦਾਨ ਹੋਈ ਵੱਖੋ-ਵੱਖ ਵਰਦਾਨ ਮਿਲੇ ਹਨ। ਫੇਰ ਜੇ ਕਿਸੇ ਨੂੰ ਭਵਿੱਖਬਾਣੀ ਦਾ ਵਰਦਾਨ ਮਿਲਿਆ ਹੋਵੇ ਤਾਂ ਉਹ ਆਪਣੇ ਵਿਸ਼ਵਾਸ ਦੇ ਅਨੁਸਾਰ ਭਵਿੱਖਬਾਣੀ ਕਰੇ। 7 ਅਤੇ ਜੇ ਸੇਵਾ ਕਰਨ ਦਾ ਦਾਨ ਮਿਲਿਆ ਹੋਵੇ ਤਾਂ ਉਹ ਸੇਵਾ ਕਰਨ ਵਿੱਚ ਲੱਗਿਆ ਰਹੇ, ਜੇ ਸਿਖਾਉਣ ਵਾਲਾ ਹੋਵੇ ਤਾਂ ਸਿਖਾਉਣ ਦੇ ਕੰਮ ਵਿੱਚ ਲੱਗਿਆ ਰਹੇ।
Direitos das traduções citadas
Estes versículos te tocaram? Ore agora!
+581 estão orando agora.
Junte-se à corrente de oração.