Pular para o conteúdo
Publicidade

ਰੋਮਿਆਂ 14:13,15,17

OPCV Punjabi Contemporary Version

13 ਇਸ ਲਈ ਆਓ ਆਪਾਂ ਇੱਕ-ਦੂਜੇ ਉੱਤੇ ਦੋਸ਼ ਲਾਉਣਾ ਬੰਦ ਕਰੀਏ। ਇਸ ਦੀ ਬਜਾਏ, ਕਿਸੇ ਵੀ ਭਰਾ ਜਾਂ ਭੈਣ ਦੇ ਰਾਹ ਵਿੱਚ ਕੋਈ ਠੋਕਰ ਜਾਂ ਰੁਕਾਵਟ ਦਾ ਕਾਰਨ ਨਾ ਬਣੀਏ। 15 ਜੇ ਤੁਹਾਡਾ ਭਰਾ ਜਾਂ ਭੈਣ ਤੁਹਾਡੇ ਖਾਣ ਦੇ ਕਾਰਨ ਦੁੱਖੀ ਹੋਵੇ, ਤਾਂ ਤੁਸੀਂ ਹੁਣ ਪਿਆਰ ਦੇ ਅਨੁਸਾਰ ਕੰਮ ਨਹੀਂ ਕਰ ਰਹੇ ਹੋ। ਆਪਣੇ ਖਾਣ ਨਾਲ ਕਿਸੇ ਅਜਿਹੇ ਵਿਅਕਤੀ ਦਾ ਨਾਸ਼ ਨਾ ਕਰੋ ਜਿਸ ਦੇ ਲਈ ਮਸੀਹ ਮਰਿਆ ਸੀ। 17 ਕਿਉਂਕਿ ਪਰਮੇਸ਼ਵਰ ਦਾ ਰਾਜ ਖਾਣ-ਪੀਣ ਦਾ ਵਿਸ਼ਾ ਨਹੀਂ ਹੈ, ਪਰ ਪਵਿੱਤਰ ਆਤਮਾ ਵਿੱਚ ਧਾਰਮਿਕਤਾ, ਸ਼ਾਂਤੀ ਅਤੇ ਅਨੰਦ ਦਾ ਵਿਸ਼ਾ ਹੈ,

Em outras traduções

  1. IRVPUN Indian Revised Version (IRV) - Punjabi

    13 ਇਸ ਲਈ ਅਸੀਂ ਇੱਕ ਦੂਜੇ ਉੱਤੇ ਅੱਗੇ ਤੋਂ ਕਦੇ ਦੋਸ਼ ਨਾ ਲਾਈਏ ਸਗੋਂ ਤੁਸੀਂ ਇਹ ਵਿਚਾਰੋ, ਕਿ ਠੇਡੇ ਜਾਂ ਠੋਕਰ ਵਾਲੀ ਚੀਜ਼ ਤੁਸੀਂ ਆਪਣੇ ਭਰਾ ਦੇ ਰਾਹ ਵਿੱਚ ਨਾ ਰੱਖੋ। 15 ਜੇਕਰ ਤੇਰੇ ਭੋਜਨ ਦੇ ਕਾਰਨ ਤੇਰਾ ਭਰਾ ਦੁੱਖੀ ਹੁੰਦਾ ਹੈ, ਤਾਂ ਤੂੰ ਹਾਲੇ ਤੱਕ ਪਿਆਰ ਨਾਲ ਨਹੀਂ ਚੱਲਦਾ ਹੈਂ। ਜਿਹ ਦੇ ਲਈ ਮਸੀਹ ਮਰਿਆ ਤੂੰ ਭੋਜਨ ਦੇ ਲਈ ਉਹ ਦਾ ਨਾਸ ਨਾ ਕਰ। 17 ਕਿਉਂ ਜੋ ਪਰਮੇਸ਼ੁਰ ਦਾ ਰਾਜ ਖਾਣਾ ਪੀਣਾ ਨਹੀਂ ਸਗੋਂ ਪਵਿੱਤਰ ਆਤਮਾ ਵਿੱਚ ਸ਼ਾਂਤੀ ਅਤੇ ਅਨੰਦ ਹੈ।

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.