20 ਅਬਰਾਹਾਮ ਨੇ ਪਰਮੇਸ਼ਵਰ ਦੇ ਵਾਅਦੇ ਵਿੱਚ ਆਪਣੇ ਵਿਸ਼ਵਾਸ ਤੋਂ ਭਟਕਣ ਦੀ ਬਜਾਏ, ਵਿਸ਼ਵਾਸ ਵਿੱਚ ਆਪਣੇ ਆਪ ਨੂੰ ਮਜ਼ਬੂਤ ਕਰਨ ਦੁਆਰਾ ਪਰਮੇਸ਼ਵਰ ਦੀ ਵਡਿਆਈ ਕੀਤੀ। 21 ਉਸ ਨੂੰ ਪੂਰਾ ਯਕੀਨ ਸੀ ਕਿ ਪਰਮੇਸ਼ਵਰ ਨੇ ਜੋ ਕੁਝ ਵੀ ਉਸ ਨਾਲ ਵਾਅਦਾ ਕੀਤਾ ਹੈ ਉਹ ਕਰ ਸਕਦਾ ਹੈ।
Publicidade

+581 estão orando agora.
Junte-se à corrente de oração.