6 ਦਾਵੀਦ ਵੀ ਇਹ ਗੱਲ ਕਹਿੰਦਾ ਹੈ ਕਿ ਧੰਨ ਹੈ ਉਹ ਮਨੁੱਖ ਜਿਸ ਨੂੰ ਪਰਮੇਸ਼ਵਰ ਨੇ ਕੰਮਾਂ ਤੋਂ ਬਿਨਾਂ ਹੀ ਧਰਮੀ ਠਹਿਰਾਇਆ ਹੈ:
7 "ਮੁਬਾਰਕ ਹਨ ਉਹ
ਜਿਨ੍ਹਾਂ ਦੇ ਅਪਰਾਧ ਮਾਫ਼ ਹੋ ਗਏ
ਜਿਸ ਦੇ ਪਾਪ ਢੱਕੇ ਗਏ ਹਨ।
6 ਦਾਵੀਦ ਵੀ ਇਹ ਗੱਲ ਕਹਿੰਦਾ ਹੈ ਕਿ ਧੰਨ ਹੈ ਉਹ ਮਨੁੱਖ ਜਿਸ ਨੂੰ ਪਰਮੇਸ਼ਵਰ ਨੇ ਕੰਮਾਂ ਤੋਂ ਬਿਨਾਂ ਹੀ ਧਰਮੀ ਠਹਿਰਾਇਆ ਹੈ:
7 "ਮੁਬਾਰਕ ਹਨ ਉਹ
ਜਿਨ੍ਹਾਂ ਦੇ ਅਪਰਾਧ ਮਾਫ਼ ਹੋ ਗਏ
ਜਿਸ ਦੇ ਪਾਪ ਢੱਕੇ ਗਏ ਹਨ।
6 ਜਿਵੇਂ ਦਾਊਦ ਵੀ ਉਸ ਮਨੁੱਖ ਨੂੰ ਧੰਨ ਆਖਦਾ ਹੈ, ਜਿਹ ਨੂੰ ਪਰਮੇਸ਼ੁਰ ਕਰਮਾਂ ਦੇ ਬਿਨ੍ਹਾਂ ਧਰਮੀ ਠਹਿਰਾਉਂਦਾ ਹੈ। 7 ਧੰਨ ਉਹ ਜਿਨ੍ਹਾਂ ਦੇ ਅਪਰਾਧ ਮਾਫ਼ ਹੋ ਗਏ, ਅਤੇ ਜਿਨ੍ਹਾਂ ਦੇ ਪਾਪ ਢੱਕੇ ਗਏ ਹਨ।
+581 estão orando agora.
Junte-se à corrente de oração.