6 ਜਦੋਂ ਅਸੀਂ ਬਿਲਕੁਲ ਬੇਵੱਸ ਸੀ, ਮਸੀਹ ਸਹੀ ਸਮੇਂ ਤੇ ਆਇਆ ਅਤੇ ਸਾਡੇ ਪਾਪਾਂ ਲਈ ਮਰਿਆ। 7 ਇਹ ਬਹੁਤ ਔਖੀ ਗੱਲ ਹੈ ਕਿ ਕੋਈ ਕਿਸੇ ਧਰਮੀ ਵਿਅਕਤੀ ਦੇ ਲਈ ਮਰੇ, ਇਹ ਹੋ ਸਕਦਾ ਹੈ ਕਿ ਇੱਕ ਭਲੇ ਵਿਅਕਤੀ ਲਈ ਸ਼ਾਇਦ ਕੋਈ ਮਰਨ ਦੀ ਹਿੰਮਤ ਕਰੇ। 8 ਪਰ ਪਰਮੇਸ਼ਵਰ ਨੇ ਆਪਣੇ ਪਿਆਰ ਨੂੰ ਸਾਡੇ ਉੱਤੇ ਇਸ ਤਰ੍ਹਾਂ ਪ੍ਰਗਟ ਕਰਦੇ ਹਨ: ਜਦੋਂ ਅਸੀਂ ਅਜੇ ਪਾਪੀ ਹੀ ਸਾਂ, ਤਾਂ ਮਸੀਹ ਸਾਡੇ ਲਈ ਮਰਿਆ।
10 ਕਿਉਂਕਿ ਜਦੋਂ ਅਸੀਂ ਪਰਮੇਸ਼ਵਰ ਦੇ ਵੈਰੀ ਸੀ, ਅਸੀਂ ਪਰਮੇਸ਼ਵਰ ਦੇ ਪੁੱਤਰ ਯਿਸ਼ੂ ਦੀ ਮੌਤ ਦੇ ਦੁਆਰਾ ਉਸ ਦੇ ਨਾਲ ਮੇਲ-ਮਿਲਾਪ ਕੀਤਾ, ਤਾਂ ਫਿਰ ਇਸ ਤੋਂ ਵੀ ਵੱਧ ਕੇ ਇਹ ਹੈ ਕਿ ਮੇਲ-ਮਿਲਾਪ ਹੋਣ ਦੇ ਕਾਰਨ ਅਸੀਂ ਮਸੀਹ ਦੇ ਜੀਵਨ ਦੁਆਰਾ ਬਚ ਜਾਵਾਂਗੇ।