19 ਮੈਂ ਤੁਹਾਡੀਆਂ ਮਨੁੱਖੀ ਕਮੀਆਂ ਕਰਕੇ ਹਰ ਰੋਜ਼ ਦੀ ਜ਼ਿੰਦਗੀ ਦੀ ਉਦਾਹਰਣ ਦੀ ਵਰਤੋਂ ਕਰ ਰਿਹਾ ਹਾਂ। ਜਿਵੇਂ ਤੁਸੀਂ ਆਪਣੇ ਆਪ ਨੂੰ ਅਸ਼ੁੱਧਤਾ ਅਤੇ ਲਗਾਤਾਰ ਵਧ ਰਹੀ ਬੁਰਾਈ ਦੇ ਗੁਲਾਮ ਵਜੋਂ ਪੇਸ਼ ਕਰਦੇ ਸੀ, ਉਸੇ ਤਰ੍ਹਾਂ ਹੁਣ ਆਪਣੇ ਆਪ ਨੂੰ ਧਾਰਮਿਕਤਾ ਦੇ ਗੁਲਾਮ ਵਜੋਂ ਪੇਸ਼ ਕਰੋ ਜੋ ਪਵਿੱਤਰਤਾਈ ਵੱਲ ਜਾਂਦਾ ਹੈ।
Publicidade