3 ਕੀ ਤੁਸੀਂ ਨਹੀਂ ਜਾਣਦੇ ਕਿ ਅਸੀਂ ਸਾਰੇ ਜਿਨਾਂ ਨੇ ਮਸੀਹ ਯਿਸ਼ੂ ਵਿੱਚ ਬਪਤਿਸਮਾ ਲਿਆ ਸੀ, ਉਹਨਾਂ ਦੀ ਮੌਤ ਵਿੱਚ ਬਪਤਿਸਮਾ ਲਿਆ ਸੀ? 4 ਇਸ ਲਈ ਸਾਨੂੰ ਉਹਨਾਂ ਦੇ ਨਾਲ ਬਪਤਿਸਮੇ ਰਾਹੀਂ ਮੌਤ ਦੇ ਵਿੱਚ ਦਫ਼ਨਾਇਆ ਗਿਆ ਤਾਂ ਜੋ ਜਿਵੇਂ ਪਿਤਾ ਨੇ ਆਪਣੀ ਮਹਿਮਾ ਦੁਆਰਾ ਮਸੀਹ ਨੂੰ ਮੌਤ ਤੋਂ ਜੀ ਉਠਾ ਲਿਆ, ਤਾਂ ਕਿ ਅਸੀਂ ਵੀ ਇੱਕ ਨਵਾਂ ਜੀਵਨ ਜੀ ਸਕੀਏ।
Publicidade