7 (ਹੁਣ ਪਹਿਲੇ ਸਮੇਂ ਇਸਰਾਏਲ ਵਿੱਚ ਛੁਡਾਉਣ ਅਤੇ ਵਟਾਉਣ ਦੇ ਵੇਲੇ ਸਾਰੀਆਂ ਗੱਲਾਂ ਨੂੰ ਪੱਕਾ ਕਰਨ ਦੀ ਇਹ ਰੀਤ ਸੀ ਕਿ ਇੱਕ ਜਣਾ ਆਪਣੀ ਜੁੱਤੀ ਲਾ ਕੇ ਆਪਣੇ ਗੁਆਂਢੀ ਨੂੰ ਦੇ ਦਿੰਦਾ ਸੀ, ਇਸਰਾਏਲ ਵਿੱਚ ਸਬੂਤ ਦੇਣ ਦੀ ਇਹ ਰੀਤ ਸੀ।)
14 ਔਰਤਾਂ ਨੇ ਨਾਓਮੀ ਨੂੰ ਕਿਹਾ: "ਮੁਬਾਰਕ ਹੈ ਯਾਹਵੇਹ, ਜਿਸ ਨੇ ਅੱਜ ਦੇ ਦਿਨ ਤੈਨੂੰ ਛੁਡਾਉਣ ਵਾਲੇ ਤੋਂ ਬਿਨਾਂ ਨਹੀਂ ਛੱਡਿਆ। ਉਸਦਾ ਨਾਮ ਸਾਰੇ ਇਸਰਾਏਲ ਵਿੱਚ ਉੱਚਾ ਹੋ ਜਾਵੇ!
17 ਉੱਥੇ ਰਹਿਣ ਵਾਲੀਆਂ ਔਰਤਾਂ ਨੇ ਆਖਿਆ, ਨਾਓਮੀ ਦੇ ਇੱਕ ਪੁੱਤਰ ਹੋਇਆ! ਅਤੇ ਉਹਨਾਂ ਨੇ ਉਸਦਾ ਨਾਮ ਓਬੇਦ ਰੱਖਿਆ। ਉਹ ਯੱਸੀ ਦਾ ਪਿਤਾ ਸੀ, ਦਾਵੀਦ ਦਾ ਦਾਦਾ ਸੀ।
22 ਅਤੇ ਓਬੇਦ ਤੋਂ ਯੱਸੀ ਜੰਮਿਆ,
ਯੱਸੀ ਤੋਂ ਦਾਵੀਦ ਜੰਮਿਆ।