17 ਪਰ ਸਦਾ ਤੋਂ ਸਦਾ ਲਈ ਯਾਹਵੇਹ ਦੀ ਦਯਾ
ਉਹਨਾਂ ਲੋਕਾਂ ਉੱਤੇ ਹੈ ਜਿਹੜੇ ਉਸਦਾ ਡਰਦੇ ਮੰਨਦੇ ਹਨ
ਅਤੇ ਉਸ ਦੀ ਧਾਰਮਿਕਤਾ ਪੀੜ੍ਹੀ ਦਰ ਪੀੜ੍ਹੀ ਬਣੀ ਰਹਿੰਦੀ ਹੈ103:17 ਲੂਕ 1:50
18 ਅਰਥਾਤ ਉਹਨਾਂ ਨਾਲ ਜੋ ਉਸ ਦੇ ਨੇਮ ਨੂੰ ਮੰਨਦੇ,
ਅਤੇ ਉਸਦੇ ਫ਼ਰਮਾਨਾਂ ਨੂੰ ਯਾਦ ਰੱਖਦੇ ਅਤੇ ਉਸਦੀ ਪਾਲਣਾ ਕਰਦੇ ਹਨ।

+581 estão orando agora.
Junte-se à corrente de oração.