5 ਜਦੋਂ ਮੈਂ ਦੁਖੀ ਹੋਇਆ, ਮੈਂ ਯਾਹਵੇਹ ਨੂੰ ਪੁਕਾਰਿਆ;
ਉਹ ਮੈਨੂੰ ਇੱਕ ਵਿਸ਼ਾਲ ਥਾਂ ਵਿੱਚ ਲੈ ਆਇਆ।
6 ਯਾਹਵੇਹ ਮੇਰੇ ਨਾਲ ਹੈ, ਮੈਂ ਨਹੀਂ ਡਰਾਂਗਾਂ।
ਮਨੁੱਖ ਮੇਰਾ ਕੀ ਕਰ ਸਕਦਾ ਹੈ?
5 ਜਦੋਂ ਮੈਂ ਦੁਖੀ ਹੋਇਆ, ਮੈਂ ਯਾਹਵੇਹ ਨੂੰ ਪੁਕਾਰਿਆ;
ਉਹ ਮੈਨੂੰ ਇੱਕ ਵਿਸ਼ਾਲ ਥਾਂ ਵਿੱਚ ਲੈ ਆਇਆ।
6 ਯਾਹਵੇਹ ਮੇਰੇ ਨਾਲ ਹੈ, ਮੈਂ ਨਹੀਂ ਡਰਾਂਗਾਂ।
ਮਨੁੱਖ ਮੇਰਾ ਕੀ ਕਰ ਸਕਦਾ ਹੈ?
5 ਮੈਂ ਦੁੱਖ ਵਿੱਚ ਯਹੋਵਾਹ ਨੂੰ ਪੁਕਾਰਿਆ,
ਯਹੋਵਾਹ ਨੇ ਉੱਤਰ ਦੇ ਕੇ ਮੈਨੂੰ ਖੁੱਲ੍ਹੇ ਥਾਂ ਵਿੱਚ ਰੱਖਿਆ।
6 ਯਹੋਵਾਹ ਮੇਰੀ ਵੱਲ ਹੈ, ਮੈਂ ਨਾ ਡਰਾਂਗਾ,
ਮਨੁੱਖ ਮੇਰਾ ਕੀ ਕਰ ਸਕਦਾ ਹੈ?
+581 estão orando agora.
Junte-se à corrente de oração.