5 "ਕਿਉਂਕਿ ਗਰੀਬ ਲੁੱਟੇ ਜਾਂਦੇ ਹਨ ਅਤੇ ਲੋੜਵੰਦ ਹੌਂਕੇ ਮਾਰਦੇ ਹਨ,
ਹੁਣ ਮੈਂ ਉੱਠਾਂਗਾ," ਯਾਹਵੇਹ ਆਖਦਾ ਹੈ।
"ਮੈਂ ਉਹਨਾਂ ਨੂੰ ਉਹਨਾਂ ਲੋਕਾਂ ਤੋਂ ਬਚਾਵਾਂਗਾ ਜੋ ਉਹਨਾਂ ਨੂੰ ਬਦਨਾਮ ਕਰਦੇ ਹਨ।"
5 "ਕਿਉਂਕਿ ਗਰੀਬ ਲੁੱਟੇ ਜਾਂਦੇ ਹਨ ਅਤੇ ਲੋੜਵੰਦ ਹੌਂਕੇ ਮਾਰਦੇ ਹਨ,
ਹੁਣ ਮੈਂ ਉੱਠਾਂਗਾ," ਯਾਹਵੇਹ ਆਖਦਾ ਹੈ।
"ਮੈਂ ਉਹਨਾਂ ਨੂੰ ਉਹਨਾਂ ਲੋਕਾਂ ਤੋਂ ਬਚਾਵਾਂਗਾ ਜੋ ਉਹਨਾਂ ਨੂੰ ਬਦਨਾਮ ਕਰਦੇ ਹਨ।"
5 ਮਸਕੀਨਾਂ ਦੇ ਅਨ੍ਹੇਰੇ ਅਤੇ ਕੰਗਾਲਾਂ ਦੀ ਠੰਡੀ ਆਹ ਦੇ ਕਾਰਨ,
ਹੁਣ ਮੈਂ ਉੱਠਾਂਗਾ, ਯਹੋਵਾਹ ਆਖਦਾ ਹੈ,
ਮੈਂ ਉਸ ਨੂੰ ਉਸ ਬਚਾਓ ਵਿੱਚ ਰੱਖਾਂਗਾ ਜਿਹ ਦੇ ਲਈ ਉਹ ਹੌਂਕਦਾ ਹੈ।
+581 estão orando agora.
Junte-se à corrente de oração.