Pular para o conteúdo
Publicidade

ਜ਼ਬੂਰਾਂ 136:1,26

OPCV Punjabi Contemporary Version

1 ਯਾਹਵੇਹ ਦਾ ਧੰਨਵਾਦ ਕਰੋ, ਕਿਉਂਕਿ ਉਹ ਭਲਾ ਹੈ,

ਉਸਦਾ ਪਿਆਰ ਸਦਾ ਕਾਇਮ ਰਹਿੰਦਾ ਹੈ।

26 ਅਕਾਸ਼ ਦੇ ਪਰਮੇਸ਼ਵਰ ਦਾ ਧੰਨਵਾਦ ਕਰੋ,

ਉਸਦਾ ਪਿਆਰ ਸਦਾ ਕਾਇਮ ਰਹਿੰਦਾ ਹੈ।

Em outras traduções

  1. IRVPUN Indian Revised Version (IRV) - Punjabi

    1 ਯਹੋਵਾਹ ਦਾ ਧੰਨਵਾਦ ਕਰੋ ਜੋ ਉਹ ਭਲਾ ਹੈ,

    ਤੇ ਉਹ ਦੀ ਦਯਾ ਸਦਾ ਦੀ ਹੈ।

    26 ਅਕਾਸ਼ ਦੇ ਪਰਮੇਸ਼ੁਰ ਦਾ ਧੰਨਵਾਦ ਕਰੋ,

    ਉਹ ਦੀ ਦਯਾ ਸਦਾ ਦੀ ਹੈ!।

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.