2 ਯਾਹਵੇਹ ਮੇਰੀ ਚੱਟਾਨ, ਮੇਰਾ ਛੁਡਾਉਣ ਵਾਲਾ ਹੈ ਅਤੇ ਮੇਰਾ ਮੁਕਤੀਦਾਤਾ ਹੈ;
ਮੇਰਾ ਪਰਮੇਸ਼ਵਰ ਮੇਰੀ ਚੱਟਾਨ ਹੈ, ਜਿਸ ਵਿੱਚ ਮੈਂ ਪਨਾਹ ਲੈਂਦਾ ਹਾਂ,
ਮੇਰੀ ਢਾਲ ਅਤੇ ਮੇਰੀ ਮੁਕਤੀ ਦਾ ਸਿੰਗ18:2 ਸਿੰਗ ਅਰਥ ਤਾਕਤ, ਅਤੇ ਮੇਰਾ ਗੜ੍ਹ ਹੈ।