20 ਮੇਰੀ ਜਾਨ ਦੀ ਰਾਖੀ ਕਰ ਅਤੇ ਮੈਨੂੰ ਬਚਾ;
ਮੈਨੂੰ ਸ਼ਰਮਿੰਦਾ ਨਾ ਹੋਣ ਦੇ,
ਕਿਉਂ ਜੋ ਮੈਂ ਤੇਰੀ ਸ਼ਰਨ ਲੈਂਦਾ ਹਾਂ।
21 ਖਰਿਆਈ ਅਤੇ ਨੇਕੀ ਮੇਰੀ ਰੱਖਿਆ ਕਰੇ,
ਕਿਉਂਕਿ ਮੇਰੀ ਆਸ, ਯਾਹਵੇਹ ਤੇਰੇ ਵਿੱਚ ਹੈ।
20 ਮੇਰੀ ਜਾਨ ਦੀ ਰਾਖੀ ਕਰ ਅਤੇ ਮੈਨੂੰ ਬਚਾ;
ਮੈਨੂੰ ਸ਼ਰਮਿੰਦਾ ਨਾ ਹੋਣ ਦੇ,
ਕਿਉਂ ਜੋ ਮੈਂ ਤੇਰੀ ਸ਼ਰਨ ਲੈਂਦਾ ਹਾਂ।
21 ਖਰਿਆਈ ਅਤੇ ਨੇਕੀ ਮੇਰੀ ਰੱਖਿਆ ਕਰੇ,
ਕਿਉਂਕਿ ਮੇਰੀ ਆਸ, ਯਾਹਵੇਹ ਤੇਰੇ ਵਿੱਚ ਹੈ।