3 ਜਦੋਂ ਮੈਂ ਡਰਦਾ ਹਾਂ, ਮੈਂ ਤੇਰੇ ਉੱਤੇ ਭਰੋਸਾ ਰੱਖਦਾ ਹਾਂ।
4 ਪਰਮੇਸ਼ਵਰ ਵਿੱਚ, ਜਿਸ ਦੇ ਬਚਨ ਦੀ ਮੈਂ ਵਡਿਆਈ ਕਰਦਾ ਹਾਂ,
ਪਰਮੇਸ਼ਵਰ ਵਿੱਚ ਮੈਂ ਭਰੋਸਾ ਕਰਦਾ ਹਾਂ ਅਤੇ ਡਰਦਾ ਨਹੀਂ ਹਾਂ।
ਨਿਰੇ ਮਨੁੱਖ ਮੇਰਾ ਕੀ ਕਰ ਸਕਦੇ ਹਨ?