Pular para o conteúdo
Publicidade

ਜ਼ਬੂਰਾਂ 62:1,2,5,6

OPCV Punjabi Contemporary Version

1 ਸੱਚ-ਮੁੱਚ ਮੇਰੀ ਆਤਮਾ ਪਰਮੇਸ਼ਵਰ ਵਿੱਚ ਆਰਾਮ ਪਾਉਂਦੀ ਹੈ;

ਮੇਰੀ ਮੁਕਤੀ ਉਸ ਵੱਲੋਂ ਆਉਂਦੀ ਹੈ।

2 ਸੱਚ-ਮੁੱਚ ਉਹ ਮੇਰੀ ਚੱਟਾਨ ਅਤੇ ਮੇਰੀ ਮੁਕਤੀ ਹੈ;

ਉਹ ਮੇਰਾ ਗੜ੍ਹ ਹੈ, ਮੈਂ ਕਦੇ ਨਹੀਂ ਹਿੱਲਾਂਗਾ।

5 ਹਾਂ, ਮੇਰੀ ਜਾਨ, ਤੂੰ ਪਰਮੇਸ਼ਵਰ ਹੀ ਦੇ ਅੱਗੇ ਚੁੱਪ-ਚਾਪ ਰਹਿ;

ਮੇਰੀ ਉਮੀਦ ਉਸ ਤੋਂ ਹੈ।

6 ਸੱਚ-ਮੁੱਚ ਉਹ ਮੇਰੀ ਚੱਟਾਨ ਅਤੇ ਮੇਰੀ ਮੁਕਤੀ ਹੈ।

ਉਹ ਮੇਰਾ ਗੜ੍ਹ ਹੈ, ਮੈਂ ਨਹੀਂ ਡੋਲਾਂਗਾ।

Em outras traduções

  1. IRVPUN Indian Revised Version (IRV) - Punjabi

    1 ਮੇਰੀ ਜਾਨ ਪਰਮੇਸ਼ੁਰ ਦੇ ਹੀ ਅੱਗੇ ਚੁੱਪ-ਚਾਪ ਹੈ,

    ਮੇਰਾ ਬਚਾਓ ਉਸੇ ਵੱਲੋਂ ਹੈ।

    2 ਉਹੋ ਮੇਰੀ ਚੱਟਾਨ ਅਤੇ ਮੇਰਾ ਬਚਾਓ ਹੈ,

    ਉਹ ਮੇਰਾ ਉੱਚਾ ਗੜ੍ਹ ਹੈ, ਮੈਂ ਬਹੁਤਾ ਨਾ ਡੋਲਾਂਗਾ।

    5 ਹੇ ਮੇਰੀ ਜਾਨ, ਤੂੰ ਪਰਮੇਸ਼ੁਰ ਹੀ ਦੇ ਅੱਗੇ ਚੁੱਪ-ਚਾਪ ਰਹਿ,

    ਕਿਉਂ ਜੋ ਮੇਰੀ ਤਾਂਘ ਉਸੇ ਵੱਲੋਂ ਹੈ।

    6 ਉਹੋ ਮੇਰੀ ਚੱਟਾਨ ਅਤੇ ਮੇਰਾ ਬਚਾਓ ਹੈ,

    ਉਹੋ ਮੇਰਾ ਉੱਚਾ ਗੜ੍ਹ ਹੈ, ਮੈਂ ਨਾ ਡੋਲਾਂਗਾ।

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.