Pular para o conteúdo
Publicidade

ਜ਼ਬੂਰਾਂ 75:6,7

OPCV Punjabi Contemporary Version

6 ਨਾ ਪੂਰਬ ਵੱਲੋਂ, ਨਾ ਪੱਛਮ ਵੱਲੋਂ,

ਜਾਂ ਮਾਰੂਥਲ ਵਿੱਚੋਂ ਕੋਈ ਵੀ ਆਪਣੇ ਆਪ ਨੂੰ ਉੱਚਾ ਨਹੀਂ ਕਰ ਸਕਦਾ।

7 ਇਹ ਪਰਮੇਸ਼ਵਰ ਹੈ ਜੋ ਨਿਆਂ ਕਰਦਾ ਹੈ:

ਉਹ ਇੱਕ ਨੂੰ ਨੀਵਾਂ ਅਤੇ ਦੂਸਰੇ ਨੂੰ ਉੱਚਾ ਕਰ ਦਿੰਦਾ ਹੈ।

Em outras traduções

  1. IRVPUN Indian Revised Version (IRV) - Punjabi

    6 ਉੱਚਾ ਹੋਣਾ ਨਾ ਤਾਂ ਪੂਰਬ ਵੱਲੋਂ ਨਾ ਪੱਛਮ ਵੱਲੋਂ,

    ਅਤੇ ਨਾ ਉਜਾੜੋਂ ਆਉਂਦਾ ਹੈ।

    7 ਪਰ ਪਰਮੇਸ਼ੁਰ ਹੀ ਨਿਆਈਂ ਹੈ,

    ਉਹ ਇੱਕ ਨੂੰ ਨੀਵਾਂ ਅਤੇ ਦੂਜੇ ਨੂੰ ਉੱਚਾ ਕਰ ਦਿੰਦਾ ਹੈ।

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.