9 ਹੇ ਯਾਹਵੇਹ, ਸਾਰੀਆਂ ਕੌਮਾਂ ਜਿਹੜੀਆਂ ਤੂੰ ਬਣਾਈਆਂ ਹਨ,
ਆਉਣਗੀਆਂ ਅਤੇ ਤੇਰੇ ਅੱਗੇ ਮੱਥਾ ਟੇਕਣਗੀਆਂ,
ਉਹ ਤੇਰੇ ਨਾਮ ਦੀ ਮਹਿਮਾ ਕਰਨਗੀਆਂ।
10 ਕਿਉਂ ਜੋ ਤੂੰ ਮਹਾਨ ਹੈ ਅਤੇ ਅਚਰਜ ਕੰਮ ਕਰਦਾ ਹੈ।
ਕੇਵਲ ਤੂੰ ਹੀ ਪਰਮੇਸ਼ਵਰ ਹੈ।
9 ਹੇ ਯਾਹਵੇਹ, ਸਾਰੀਆਂ ਕੌਮਾਂ ਜਿਹੜੀਆਂ ਤੂੰ ਬਣਾਈਆਂ ਹਨ,
ਆਉਣਗੀਆਂ ਅਤੇ ਤੇਰੇ ਅੱਗੇ ਮੱਥਾ ਟੇਕਣਗੀਆਂ,
ਉਹ ਤੇਰੇ ਨਾਮ ਦੀ ਮਹਿਮਾ ਕਰਨਗੀਆਂ।
10 ਕਿਉਂ ਜੋ ਤੂੰ ਮਹਾਨ ਹੈ ਅਤੇ ਅਚਰਜ ਕੰਮ ਕਰਦਾ ਹੈ।
ਕੇਵਲ ਤੂੰ ਹੀ ਪਰਮੇਸ਼ਵਰ ਹੈ।
+581 estão orando agora.
Junte-se à corrente de oração.