ਸੁਣਨਾ ਅਤੇ ਕਰਨਾ
19 ਹੇ ਮੇਰੇ ਪਿਆਰੇ ਭਰਾਵੋ ਅਤੇ ਭੈਣੋ, ਇਸ ਗੱਲ ਦਾ ਧਿਆਨ ਰੱਖੋ: ਹਰ ਮਨੁੱਖ ਸੁਣਨ ਵਿੱਚ ਤੇਜ਼, ਬੋਲਣ ਵਿੱਚ ਧੀਮਾ ਅਤੇ ਗੁੱਸਾ ਕਰਨ ਵਿੱਚ ਵੀ ਧੀਮਾ ਹੋਣਾ ਚਾਹੀਦਾ ਹੈ, 20 ਕਿਉਂਕਿ ਮਨੁੱਖ ਦਾ ਕ੍ਰੋਧ ਪਰਮੇਸ਼ਵਰ ਦੀ ਧਾਰਮਿਕਤਾ ਪੈਦਾ ਨਹੀਂ ਕਰਦਾ ਜਿਸ ਨੂੰ ਉਹ ਚਾਹੁੰਦਾ ਹੈ।

+581 estão orando agora.
Junte-se à corrente de oração.