6 ਪਰ ਜਦੋਂ ਤੁਸੀਂ ਮੰਗਦੇ ਹੋ, ਤੁਹਾਨੂੰ ਵਿਸ਼ਵਾਸ ਨਾਲ ਮੰਗਣਾ ਚਾਹੀਦਾ ਹੈ ਅਤੇ ਸ਼ੱਕ ਨਹੀਂ ਕਰਨਾ ਚਾਹੀਦਾ, ਕਿਉਂਕਿ ਜੋ ਸ਼ੱਕ ਕਰਦਾ ਹੈ ਉਹ ਸਮੁੰਦਰ ਦੀ ਲਹਿਰ ਵਰਗਾ ਹੁੰਦਾ ਹੈ, ਜਿਹੜੀ ਹਵਾ ਦੇ ਨਾਲ ਉੱਡਦੀ ਅਤੇ ਉੱਛਲਦੀ ਹੈ। 7 ਅਜਿਹਾ ਵਿਅਕਤੀ ਇਹ ਉਮੀਦ ਨਾ ਕਰੇ ਕਿ ਪ੍ਰਭੂ ਕੋਲੋ ਮੈਨੂੰ ਕੁਝ ਮਿਲੇਗਾ।