Pular para o conteúdo
Publicidade

ਯਾਕੋਬ 4:5

OPCV Punjabi Contemporary Version

5 ਜਾਂ ਕੀ ਤੁਸੀਂ ਸੋਚਦੇ ਹੋ ਕਿ ਪਵਿੱਤਰ ਸ਼ਾਸਤਰ ਬਿਨਾਂ ਕਿਸੇ ਕਾਰਨ ਦੇ ਕਹਿੰਦਾ ਹੈ ਕਿ ਉਹ ਈਰਖਾ ਨਾਲ ਉਸ ਪਵਿੱਤਰ ਆਤਮਾ ਦੀ ਇੱਛਾ ਰੱਖਦਾ ਹੈ ਜਿਸ ਨੂੰ ਉਸ ਨੇ ਸਾਡੇ ਵਿੱਚ ਵਸਾਇਆ ਹੈ?4:5 ਕੂਚ 20:5; 34:14; ਜ਼ਕ 8:2

Em outras traduções

  1. IRVPUN Indian Revised Version (IRV) - Punjabi

    5 ਕੀ ਤੁਸੀਂ ਇਹ ਸਮਝਦੇ ਹੋ, ਜੋ ਪਵਿੱਤਰ-ਸ਼ਾਸਤਰ ਵਿਅਰਥ ਕਹਿੰਦਾ ਹੈ? ਕਿ ਜਿਸ ਆਤਮਾ ਨੂੰ ਉਸ ਨੇ ਸਾਡੇ ਵਿੱਚ ਵਸਾਇਆ ਹੈ, ਕੀ ਉਹ ਅਜਿਹੀ ਲਾਲਸਾ ਕਰਦਾ ਹੈ, ਜਿਸ ਦਾ ਫਲ ਈਰਖਾ ਹੋਵੇ?

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.