7 ਆਪਣੇ ਆਪ ਨੂੰ ਪਰਮੇਸ਼ਵਰ ਦੇ ਅਧੀਨ ਕਰੋ। ਦੁਸ਼ਟ ਦਾ ਸਾਹਮਣਾ ਕਰੋ, ਅਤੇ ਉਹ ਤੁਹਾਡੇ ਅੱਗੋਂ ਭੱਜ ਜਾਵੇਗਾ। 8 ਪਰਮੇਸ਼ਵਰ ਦੇ ਨੇੜੇ ਆਓ ਅਤੇ ਉਹ ਤੁਹਾਡੇ ਨੇੜੇ ਆਵੇਗਾ। ਹੇ ਪਾਪੀਓ, ਆਪਣੇ ਹੱਥ ਧੋਵੋ ਅਤੇ ਆਪਣੇ ਦਿਲਾਂ ਨੂੰ ਸ਼ੁੱਧ ਕਰੋ, ਤੁਸੀਂ ਜੋ ਦੋਗਲੇ ਹੋ4:8 ਤੁਸੀਂ ਜੋ ਦੋਗਲੇ ਹੋ ਪਖੰਡੀ ਜਾਂ ਝੂਠੇ ਸ਼ਰਧਾਲੂ4:8 ਜ਼ਕ 1:3; ਮਲਾ 3:7
Publicidade