Pular para o conteúdo
Publicidade

ਤੀਤੁਸ 2:7,8

OPCV Punjabi Contemporary Version

7 ਅਤੇ ਤੂੰ ਸਭ ਗੱਲਾਂ ਵਿੱਚ ਆਪਣੇ ਆਪ ਨੂੰ ਭਲੇ ਕੰਮਾਂ ਦਾ ਚੰਗਾ ਨਮੂਨਾ ਬਣਾ। ਤੇਰੀ ਸਿੱਖਿਆ ਗੰਭੀਰਤਾਈ ਅਤੇ ਸਚਿਆਈ ਨਾਲ ਹੋਵੇ। 8 ਤੇਰੇ ਬਚਨਾਂ ਵਿੱਚ ਖਰਿਆਈ ਹੋਵੇ ਤਾਂ ਜੋ ਵਿਰੋਧੀ ਨੂੰ ਸਾਡੇ ਬਚਨਾਂ ਉੱਤੇ ਦੋਸ਼ ਲਾਉਣ ਦਾ ਮੌਕਾ ਨਾ ਮਿਲੇ ਅਤੇ ਉਹ ਸ਼ਰਮਿੰਦੇ ਹੋਣ।

Em outras traduções

  1. IRVPUN Indian Revised Version (IRV) - Punjabi

    7 ਅਤੇ ਤੂੰ ਸਭ ਗੱਲਾਂ ਵਿੱਚ ਆਪਣੇ ਆਪ ਨੂੰ ਭਲੇ ਕੰਮਾਂ ਦਾ ਚੰਗਾ ਨਮੂਨਾ ਬਣਾ। ਤੇਰੀ ਸਿੱਖਿਆ ਗੰਭੀਰਤਾਈ ਅਤੇ ਸਚਿਆਈ ਨਾਲ ਹੋਵੇ। 8 ਤੇਰੇ ਬਚਨਾਂ ਵਿੱਚ ਖਰਿਆਈ ਹੋਵੇ ਤਾਂ ਜੋ ਵਿਰੋਧੀ ਨੂੰ ਸਾਡੇ ਉੱਤੇ ਦੋਸ਼ ਲਾਉਣ ਦਾ ਮੌਕਾ ਨਾ ਮਿਲੇ ਅਤੇ ਉਹ ਸ਼ਰਮਿੰਦੇ ਹੋਣ।

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.

Tito
Ver todos os capítulos de Tito